Malerkotla News : ਮਲੇਰਕੋਟਲਾ ਦੇ ਪਿੰਡ ਸੰਗਾਲਾ ਦਾ ਨੌਜਵਾਨ ਹਰਜੀਤ ਸਿੰਘ ਬਣਿਆ ਸਰਪੰਚ

By : BALJINDERK

Published : Oct 15, 2024, 9:03 pm IST
Updated : Oct 15, 2024, 9:08 pm IST
SHARE ARTICLE
ਮਲੇਰਕੋਟਲਾ ਦੇ ਪਿੰਡ ਸੰਗਾਲਾ ਦਾ ਨੌਜਵਾਨ ਹਰਜੀਤ ਸਿੰਘ ਬਣਿਆ ਸਰਪੰਚ
ਮਲੇਰਕੋਟਲਾ ਦੇ ਪਿੰਡ ਸੰਗਾਲਾ ਦਾ ਨੌਜਵਾਨ ਹਰਜੀਤ ਸਿੰਘ ਬਣਿਆ ਸਰਪੰਚ

Malerkotla News : ਪਿੰਡ ਵਿੱਚ ਵੱਜੇ ਢੋਲ ਢਮੱਕੇ ਅਤੇ ਪਈਆਂ ਗਈਆਂ ਬੋਲੀਆਂ  

 Malerkotla News : ਮਲੇਰਕੋਟਲਾ ਦੇ ਪਿੰਡ ਸੰਗਾਲਾ ਦਾ ਨੌਜਵਾਨ  ਹਰਜੀਤ ਸਿੰਘ ਸਰਪੰਚ ਬਣਿਆ। ਇਸ ਮੌਕੇ ਦੋਸਤ ਸਾਥੀਆਂ ਨੇ ਖੁਸ਼ੀ ਵਿਚ ਸਿੱਧੂ ਮੂਸੇ ਵਾਲੇ ਵਾਂਗ ਥਾਪੀਆਂ ਮਾਰੀਆਂ।

1

ਇਸ ਤੋਂ ਬਾਅਦ ਪਿੰਡ ਵਿੱਚ ਢੋਲ ਢਮੱਕੇ ਅਤੇ ਬੋਲੀਆਂ ਪਈਆਂ ਗਈਆਂ। 

1

ਇਸ ਨਾਲ ਪਿੰਡ ਵਿੱਚ ਵਿਆਹ ਵਰਗਾ ਮਾਹੌਲ ਬਣ ਗਿਆ।  

(For more news apart from Harjit Singh young man from Sangala village of Malerkotla, became Sarpanch News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement