ਖ਼ਬਰਾਂ |

ਤਾਜ਼ਾ |

Hoshiarpur News : ਪਿੰਡ ਡਗਾਣਾ ਖੁਰਦ ’ਚ ਪ੍ਰਵਾਸੀ ਮਹਿਲਾ ਬਣੀ ਪਿੰਡ ਦੀ ਸਰਪੰਚ 

By : BALJINDERK

Published : Oct 15, 2024, 9:51 pm IST
Updated : Oct 15, 2024, 9:53 pm IST
SHARE ARTICLE
ਪਿੰਡ ਵਾਸੀ ਨਵੀਂ ਸਰਪੰਚ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ
ਪਿੰਡ ਵਾਸੀ ਨਵੀਂ ਸਰਪੰਚ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ

Hoshiarpur News : 107 ’ਚੋਂ 47 ਵੋਟਾਂ ਲੈ ਕੇ ਜਿੱਤ ਕੀਤੀ ਹਾਸਿਲ 

Hoshiarpur News : ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਡਗਾਣਾ ਖੁਰਦ ਤੋਂ ਹੈ ਜਿੱਥੇ ਕਿ ਸਰਪੰਚੀ ਦੇ ਉਮੀਦਵਾਰ ਪ੍ਰਵਾਸੀ ਮਜ਼ਦੂਰ ਰਾਜੂ ਰਾਮ ਬਾਈ 107 ਵੋਟਾਂ ਚੋਂ 47 ਵੋਟਾਂ ਲੈ ਕੇ ਜਿੱਤ ਹਾਸਿਲ ਕੀਤੀ ਹੈ। ਜਿੱਥੇ ਉਸਦੇ ਖੜੀ ਵਿਰੋਧੀ ਉਮੀਦਵਾਰ ਸੀਮਾ ਨੂੰ ਸਿਰਫ 17 ਵੋਟਾਂ ਹੀ ਪਈਆਂ ਗਈਆਂ। 

11

ਇਸ ਮੌਕੇ ਸਰਪੰਚ ਦੇ ਘਰ ਵਾਲੇ ਰਾਜੂ ਰਾਮ ਬਾਈ ਨੇ ਦੱਸਿਆ ਕਿ ਉਹ ਪਿਛਲੇ 25-30 ਸਾਲ ਤੋਂ ਇਸ ਪਿੰਡ ਵਿਚ ਰਹਿ ਰਹੇ ਹਨ ਅਤੇ ਇਸ ਤੋਂ ਪਹਿਲਾਂ ਵੀ ਉਹ ਇਸ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ।

ਇਹ ਵੀ ਪੜੋ :Malerkotla News : ਮਲੇਰਕੋਟਲਾ ਦੇ ਪਿੰਡ ਸੰਗਾਲਾ ਦਾ ਨੌਜਵਾਨ ਹਰਜੀਤ ਸਿੰਘ ਬਣਿਆ ਸਰਪੰਚ 

ਉਹਨਾਂ ਦੱਸਿਆ ਕਿ ਜੋ ਪਿਛਲੇ ਪੰਜ ਸਾਲ ’ਚ ਰਹਿੰਦਾ ਪਿੰਡ ਦਾ ਵਿਕਾਸ ਇਸ ਧਰਮ ਵਿੱਚ ਪੂਰਾ ਕਰਨਗੇ। ਨਾਲ ਹੀ ਉਹਨਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਕਿ ਜਿਨਾਂ ਨੇ ਲਗਾਤਾਰ ਉਹਨਾਂ ਨੂੰ ਦੂਸਰੀ ਵਾਰ ਸਰਪੰਚ ਚੁਣ ਕੇ ਪਿੰਡ ਦੇ ਵਿਕਾਸ ਲਈ ਉਹਨਾਂ ਤੇ ਭਰੋਸਾ ਜਤਾਇਆ ਹੈ। 

(For more news apart from village Dagana Khurd, migrant woman became the sarpanch of the village News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement