ਬਿਜਲੀ ਮੁਲਾਜ਼ਮਾਂ ਨੇ ਮੰਗ ਲਈ ਧਰਨਾ ਦਿੱਤਾ
Published : Nov 15, 2020, 4:12 pm IST
Updated : Nov 15, 2020, 4:12 pm IST
SHARE ARTICLE
protest
protest

30 ਨਵੰਬਰ ਤੱਕ ਕੰਮ ਦਾ ਬਾਈਕਾਟ ਕਰ ਦਿੱਤਾ ਜਾਵੇਗਾ

ਗੁਰਦਾਸਪੁਰ:  ਬਿਜਲੀ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਲ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ । ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਭੂੰਬਾਲੀ ਨੇ ਕੀਤੀ। ਇਸ ਸਮੇਂ ਦੌਰਾਨ ਆਗੂਆਂ ਨੇ ਕਿਹਾ ਕਿ ਕੋਵਿਡ -19 ਦੌਰਾਨ ਪਾਵਰਕਾਮ ਨੇੜੇ ਸਾਰੇ ਉੱਚ ਅਧਿਕਾਰੀ ਅਤੇ ਕਰਮਚਾਰੀ ਘਰਾਂ ਵਿੱਚ ਰਹਿਣ ਲਈ ਮਜਬੂਰ ਸਨ, ਜਦੋਂ ਕਿ ਜੂਨੀਅਰ ਇੰਜੀਨੀਅਰ 24 ਘੰਟੇ ਡਿਉਟੀ ’ਤੇ ਰਹੇ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਇਸ ਦੇ ਬਾਵਜੂਦ ਪ੍ਰਬੰਧਕਾਂ ਵੱਲੋਂ ਮੁਸ਼ਕਲਾਂ ਦਾ ਕੋਈ ਸਹੀ ਹੱਲ ਨਹੀਂ ਮਿਲ ਰਿਹਾ। ਇੰਜੀਨੀਅਰ ਵਿਸ਼ਾਲ ਕੁਮਾਰ ਨੇ ਦੱਸਿਆ ਕਿ 30 ਨਵੰਬਰ ਤੱਕ ਕੰਮ ਦਾ ਬਾਈਕਾਟ ਕਰ ਦਿੱਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 26 ਨਵੰਬਰ ਨੂੰ ਪਟਿਆਲਾ ਵਿਖੇ ਮੁੱਖ ਦਫ਼ਤਰ ਵਿਖੇ ਧਰਨਾ ਦਿੱਤਾ ਜਾਵੇਗਾ। 

 Protest Protest
 


ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਮੁਲਾਜਮਾਂ ਨੂੰ ਜਾਣਬੁੱਝ ਕੇ ਤੰਗ ਕਰ ਰਹੀ ਹੈ, ਜਦਕਿ ਬਿਜਲੀ ਕਾਮੇ ਸ਼ਖਤ ਮਿਹਨਤ ਨਾਲ ਆਪਣੀ ਜ਼ਿੰਮੇਵਾਦੀ ਨਿਭਾਅ ਰਹੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਗੰਭੀਰਤਾ ਨਾਲ ਹੱਲ ਕਰਨ ਦੀ ਬੇਨਤੀ ਕੀਤੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement