ਖ਼ਬਰਾਂ |

ਤਾਜ਼ਾ |

ਚੰਡੀਗੜ੍ਹ ਵਿਖੇ ਬਣੇਗਾ ਭਾਰਤੀ ਹਵਾਈ ਫ਼ੌਜ ਦਾ ਪਹਿਲਾ ਵਿਰਾਸਤ ਕੇਂਦਰ, ਮਿਲੀ ਮਨਜ਼ੂਰੀ
Published : Nov 15, 2022, 5:27 pm IST
Updated : Nov 15, 2022, 5:27 pm IST
SHARE ARTICLE
Indian Air Force
Indian Air Force

ਅਗਲੇ ਸਾਲ ਦੇ ਸ਼ੁਰੂ ਤੱਕ ਖੁੱਲ੍ਹਣ ਦੀ ਉਮੀਦ

 

ਚੰਡੀਗੜ੍ਹ - ਚੰਡੀਗੜ੍ਹ ਹੈਰੀਟੇਜ ਕੰਜ਼ਰਵੇਸ਼ਨ ਕਮੇਟੀ ਨੇ ਦੇਸ਼ ਦੇ ਪਹਿਲੇ ਇੰਡੀਅਨ ਏਅਰ ਫ਼ੋਰਸ ਹੈਰੀਟੇਜ ਸੈਂਟਰ ਦੀ ਸਥਾਪਨਾ ਨੂੰ ਅਧਿਕਾਰਤ ਤੌਰ 'ਤੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਲੋਕਾਂ ਲਈ ਅਗਲੇ ਸਾਲ ਦੇ ਸ਼ੁਰੂ ਤੱਕ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਇਹ ਪ੍ਰਵਾਨਗੀ ਅੱਜ ਯੂ.ਟੀ. ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ।

 ਸੈਕਟਰ 18 ਦੇ ਸਰਕਾਰੀ ਪ੍ਰੈਸ ਭਵਨ ਵਿਖੇ ਸਥਾਪਿਤ ਕੀਤੇ ਜਾ ਰਹੇ ਇਸ ਕੇਂਦਰ ਵਿੱਚ, ਹਵਾਈ ਜਹਾਜ਼ ਦੇ ਮਾਡਲਾਂ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਸਮੇਤ ਅੱਠ ਆਕਰਸ਼ਣ ਹੋਣਗੇ। ਇਸ ਕੇਂਦਰ ਦੀ ਵੱਡੀ ਖਿੱਚ ਹੋਵੇਗਾ 1971-ਪ੍ਰਸਿੱਧ Gnat ਪੁਰਾਤਨ ਏਅਰਕ੍ਰਾਫ਼ਟ ਦਾ ਫ਼ਲਾਈਟ ਸਿਮੂਲੇਟਰ, ਜੋ ਪਾਕਿਸਤਾਨ ਦੇ ਅਨੇਕਾਂ ਸੇਬਰ ਜਹਾਜ਼ਾਂ ਨੂੰ ਮਾਰ ਗਿਰਾਉਣ ਲਈ ਜਾਣਿਆ ਜਾਂਦਾ ਹੈ, ਅਤੇ ਨਾਲ ਹੀ ਇੱਕ ਮਿਗ-27 ਜਹਾਜ਼, ਇਹ ਦੋਵੇਂ ਇਸ ਕੇਂਦਰ ਵਿੱਚ ਪਹਿਲਾਂ ਹੀ ਪਹੁੰਚ ਚੁੱਕੇ ਹਨ। 

ਹਵਾਈ ਸੈਨਾ ਵੱਲੋਂ ਵੱਖ-ਵੱਖ ਜੰਗਾਂ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਨੁੱਖਤਾ ਲਈ ਨਿਭਾਈਆਂ ਗਈਆਂ ਸੇਵਾਵਾਂ ਇਸ ਕੇਂਦਰ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement