Army jawan martyred: ਗੋਲੀ ਲੱਗਣ ਕਾਰਨ ਪੰਜਾਬ ਦਾ ਜਵਾਨ ਸ਼ਹੀਦ
Published : Nov 15, 2023, 5:05 pm IST
Updated : Nov 15, 2023, 5:05 pm IST
SHARE ARTICLE
Army jawan martyred
Army jawan martyred

ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀ ਰਾਜਿੰਦਰ ਸਿੰਘ

Army jawan martyred: ਗੋਲੀ ਲੱਗਣ ਕਾਰਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਮਸਾਣੀਆ ਦੇ ਰਹਿਣ ਵਾਲੇ ਫ਼ੌਜੀ ਜਵਾਨ ਰਾਜਿੰਦਰ ਸਿੰਘ ਉਮਰ 41 ਸਾਲ ਗੋਲੀ ਲੱਗਣ ਹੋ ਗਿਆ। ਰਾਜਿੰਦਰ ਸਿੰਘ ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀਰਾਜਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲਦਿਆਂ ਦੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

(For more news apart from Army jawan martyred, stay tuned to Rozana Spokesman)

Tags: army jawan

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement