Punjab Holiday: ਪੰਜਾਬ ਸਰਕਾਰ ਨੇ ਕੱਲ੍ਹ ਸੂਬੇ ਵਿਚ ਛੁੱਟੀ ਦਾ ਕੀਤਾ ਐਲਾਨ, ਜਾਣੋ ਕਿਉਂ?

By : GAGANDEEP

Published : Nov 15, 2023, 2:05 pm IST
Updated : Nov 15, 2023, 2:05 pm IST
SHARE ARTICLE
photo
photo

Punjab Holiday: ਛੁੱਟੀ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਰਹਿਣਗੇ ਬੰਦ

Punjab government announced a holiday in the state: ਪੰਜਾਬ ਸਰਕਾਰ ਨੇ 16 ਨਵੰਬਰ ਯਾਨੀ ਕੱਲ੍ਹ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: Moga Firing News: ਮੋਗਾ 'ਚ 2 ਧਿਰਾਂ ਵਿਚਕਾਰ ਸ਼ਰੇਆਮ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ  

ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ: Nana Patekar: ਫਿਲਮ ਦੀ ਚੱਲਦੀ ਸ਼ੂਟਿੰਗ 'ਚ ਨਾਨਾ ਪਾਟੇਕਰ ਨੂੰ ਆਇਆ ਗੁੱਸਾ, ਫੈਨ ਦੇ ਮਾਰਿਆ ਜ਼ੋਰਦਾਰ ਥੱਪੜ, ਵੇਖੋ ਵੀਡੀਓ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement