ਸਰਕਾਰ ਨੇ ਕੁੱਝ ਲੋਕਾਂ ਨੂੰ ਕਿਸਾਨੀ ਭੇਸ 'ਚ ਧਰਨਿਆਂ 'ਚ ਦਾਖ਼ਲ ਕਰਵਾਇਆ : ਚਡੂਨੀ
Published : Dec 15, 2020, 12:58 am IST
Updated : Dec 15, 2020, 12:58 am IST
SHARE ARTICLE
image
image

ਸਰਕਾਰ ਨੇ ਕੁੱਝ ਲੋਕਾਂ ਨੂੰ ਕਿਸਾਨੀ ਭੇਸ 'ਚ ਧਰਨਿਆਂ 'ਚ ਦਾਖ਼ਲ ਕਰਵਾਇਆ : ਚਡੂਨੀ

ਸਿੰਘੂ ਸਰਹੱਦ 'ਤੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੇ ਦੇਰ ਰਾਤ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਨਰਿੰਦਰ ਤੋਮਰ ਨਾਲ ਮੁਲਾਕਾਤ ਤੋਂ ਬਾਅਦ ਨੋਇਡਾ-ਦਿੱਲੀ ਲਿੰਕ ਰੋਡ ਦਾ ਰਾਹ ਖ਼ਾਲੀ ਕਰ ਦਿਤਾ ਪਰ ਚਡੂਨੀ ਨੇ ਦੋਸ਼ ਲਗਾਇਆ ਕਿ ਇਹ ਕਿਸਾਨ ਗਰੁਪ ਸਰਕਾਰ ਨਾਲ ਮਿਲੀਭੁਗਤ ਵਿਚ ਸਨ। ਉਨ੍ਹਾਂ ਕਿਹਾ ਕਿ  ਸਰਕਾਰ ਨੇ ਕੁੱਝ ਲੋਕਾਂ ਨੂੰ ਕਿਸਾਨਾਂ ਦੇ ਭੇਸ 'ਚ ਅੰਦੋਲਨ 'ਚ ਵਾੜ ਦਿਤਾ ਹੈ। ਚਡੂਨੀ ਨੇ ਕਿਹਾ ਕਿ ਕੁੱਝ ਸਮੂਹ ਪ੍ਰਦਰਸ਼ਨਾਂ ਨੂੰ ਖ਼ਤਮ ਕਰ ਰਹੇ ਹਨ ਅਤੇ ਇਹ ਕਹਿ ਰਹੇ ਹਨ ਕਿ ਉਹ ਸਰਕਾਰ ਦੁਆਰਾ ਪਾਸ ਕੀਤੇ ਕਾਨੂੰਨਾਂ ਦੇ ਹੱਕ ਵਿੱਚ ਹਨ। ਅਸੀਂ ਇਹ ਸਪੱਸ਼ਟ ਕਰਦੇ ਹਾਂ ਕਿ ਉਹ ਸਾਡੇ ਨਾਲ ਜੁੜੇ ਨਹੀਂ ਹਨ।

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement