ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਹੋਵੇਗੀ ਕਾਂਗਰਸ ਪਾਰਟੀ ਦੀ ਮੀਟਿੰਗ 
Published : Dec 15, 2021, 10:19 am IST
Updated : Dec 15, 2021, 10:19 am IST
SHARE ARTICLE
Congress party
Congress party

ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਜੋ ਅੱਜ ਸ਼ਾਮ 4 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹਵੇਗੀ।

ਚੰਡੀਗੜ੍ਹ  : ਪੰਜਾਬ ਵਿਚ ਆਉਣ ਵਾਲਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਅੱਜ ਕਾਂਗਰਸ ਪਾਰਟੀ ਵਲੋਂ ਵੀ ਮੀਟਿੰਗ ਬੁਲਾਈ ਗਈ ਹੈ।

sidhu tweet sidhu tweet

ਨਵਜੋਤ ਸਿੰਘ ਸਿੱਧੂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਜੋ ਅੱਜ ਸ਼ਾਮ 4 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹਵੇਗੀ।

Navjot Sidhu Navjot Sidhu

ਦੱਸ ਦੇਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਹਰੀਸ਼ ਚੌਧਰੀ ਕਰਨਗੇ। ਨਵਜੋਤ ਸਿੱਧੂ ਨੇ ਇਹ ਵੀ ਲਿਖਿਆ ਹੈ ਕਿ ਇਸ ਮੀਟਿੰਗ ਵਿਚ ਸਾਰੇ ਸਾਰੇ ਕਾਰਜਕਾਰੀ ਪ੍ਰਧਾਨ ਹਾਜ਼ਰ ਰਹਿਣ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement