
TarnTaran News: 5 ਕਿੱਲੋ ਤੋਂ ਵੱਧ ਹੈ ਬਰਾਮਦ ਹੈਰੋਇਨ ਦਾ ਵਜ਼ਨ
Two persons arrested with heroin worth crores in Tarn Taran News in punjabi: ਤਰਨਤਾਰਨ ਵਿਚ ਸੀਆਈਏ ਸਟਾਫ ਨੇ ਵੱਡੀ ਕਾਰਵਾਈ ਕੀਤੀ ਹੈ। ਇਥੇ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਵੱਡੀ ਵਾਰਦਾਤ, ਟਰੈਵਲ ਏਜੰਟ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਨਾਕੇਬੰਦੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 5 ਕਿੱਲੋ ਤੋਂ ਵੱਧ ਦੀ ਸੂਚਨਾ ਸਣੇ ਗ੍ਰਿਫਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਸਰਹੱਦੀ ਪਿੰਡ ਰਾਜਾਤਾਲ ਦੇ ਰਹਿਣ ਵਾਲੇ ਹਨ ਅਤੇ ਦੋਵਾਂ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਚ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਵਿਚ ਬੰਦ ਹੋ ਜਾਣਗੇ Ola-Uber? ਮੁਸ਼ਕਿਲ ਵਿਚ ਪੈ ਸਕਦੀ ਅਨੇਕਾਂ ਲੋਕਾਂ ਦੀ ਜ਼ਿੰਦਗੀ!