ਪੰਜਾਬ ‘ਚ ਹਰੇਕ ਵਿਧਾਇਕ ਨੂੰ ਵਿਕਾਸ ਲਈ ਮਿਲਣਗੇ 5 ਕਰੋੜ
Published : Jan 16, 2019, 5:02 pm IST
Updated : Jan 16, 2019, 7:25 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਵਿਧਾਇਕਾਂ ਨੂੰ ਹੁਣ ਸਾਂਸਦਾਂ ਦੀ ਤਰਜ਼ ‘ਤੇ ਐਮ.ਐਲ.ਏ. ਲੈਡ ਫੰਡ ਮਿਲੇਗਾ। ਸਰਕਾਰ ਹਰੇਕ ਵਿਧਾਇਕ ਨੂੰ ਅਪਣੇ ਖੇਤਰ...

ਚੰਡੀਗੜ੍ਹ : ਪੰਜਾਬ ਦੇ ਵਿਧਾਇਕਾਂ ਨੂੰ ਹੁਣ ਸਾਂਸਦਾਂ ਦੀ ਤਰਜ਼ ‘ਤੇ ਐਮ.ਐਲ.ਏ. ਲੈਡ ਫੰਡ ਮਿਲੇਗਾ। ਸਰਕਾਰ ਹਰੇਕ ਵਿਧਾਇਕ ਨੂੰ ਅਪਣੇ ਖੇਤਰ ਦੇ ਵਿਕਾਸ ਦੇ ਲਈ ਪੰਜ ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਰੇਗੀ। ਇਸ ਨਾਲ ਸਰਕਾਰ ‘ਤੇ 585 ਕਰੋੜ ਰੁਪਏ ਦਾ ਬੋਝ ਪਵੇਗਾ। ਪੰਜਾਬ ਵਿਚ ਲੰਬੇ ਸਮੇਂ ਤੋਂ ਵਿਧਾਇਕ ਲੈਡ ਫੰਡ ਦੀ ਮੰਗ ਕਰ ਰਹੇ ਸਨ।

ਫੰਡ ਦੇ ਸਬੰਧ ਵਿਚ ਫ਼ੈਸਲਾ ਬੁੱਧਵਾਰ ਨੂੰ ਪੰਜਾਬ ਭਵਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਝਾ ਦੇ ਵਿਧਾਇਕਾਂ ਨਾਲ ਪੰਜਾਬ ਵਿਚ ਆਉਣ ਵਾਲੇ ਬਜਟ ਨੂੰ ਲੈ ਕੇ ਕੀਤੀ ਗਈ ਬੈਠਕ ਵਿਚ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement