ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ 

By : KOMALJEET

Published : Jan 16, 2023, 4:54 pm IST
Updated : Jan 16, 2023, 4:54 pm IST
SHARE ARTICLE
Punjab News
Punjab News

ਪੁੱਤਰ ਦੀ ਮੌਤ 'ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ 

ਮੋਗਾ : ਪੰਜਾਬ ਵਿੱਚ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਆਏ ਦਿਨ ਕਈ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹਦੇ ਆ ਰਹੇ ਹਨ। ਜਿਸ ਦਾ ਤਾਜਾ ਮਾਮਲਾ ਦੇਖਣ ਨੂੰ ਮਿਲਿਆ ਹੈ।

ਮੋਗਾ ਦੇ ਪਿੰਡ ਜੋਗੇਵਾਲਾ ਦਾ ਰਹਿਣ ਵਾਲਾ 27 ਸਾਲਾ ਸੁਖਚੈਨ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਬੀਤੇ ਕੱਲ ਉਹ ਨਿਗਾਹਾ ਰੋਡ 'ਤੇ ਆਪਣੇ ਰਿਸ਼ਤੇਦਾਰ ਦੇ ਘਰ ਆਇਆ ਸੀ। ਇਥੇ ਨੌਜਵਾਨ ਦੀ ਲਾਸ਼ ਇੱਕ ਖਾਲੀ ਪਲਾਟ ਵਿੱਚ ਮਿਲੀ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਮੇਰਾ ਪਤੀ ਨਸ਼ੇ ਦਾ ਆਦੀ ਸੀ ਉਹ ਕੱਲ ਆਪਣੇ ਰਿਸ਼ਤੇਦਾਰੀ ਵਿਚ ਆਇਆ ਸੀ।

ਉਥੇ ਹੀ ਉਸ ਦੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਇਕ ਖਾਲੀ ਪਲਾਟ ਵਿੱਚ ਮਿਲੀ ਹੈ । ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਛੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement