ਰੋਜ਼ੀ ਰੋਟੀ ਕਮਾਉਣ ਦੋਹਾ (ਕਤਰ) ਗਏ ਪੰਜਾਬੀ ਦੀ ਸੜਕ ਹਾਦਸੇ ’ਚ ਮੌਤ
Published : Jan 16, 2023, 2:25 pm IST
Updated : Jan 16, 2023, 2:25 pm IST
SHARE ARTICLE
Punjabi who went to Doha (Qatar) to earn daily bread died in a road accident
Punjabi who went to Doha (Qatar) to earn daily bread died in a road accident

2 ਸਾਲ ਪਹਿਲਾ ਮ੍ਰਿਤਕ ਗਿਆ ਸੀ ਵਿਦੇਸ਼

 

ਗੁਰਦਾਸਪੁਰ : ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਚਕ ਦੇ ਵਿਅਕਤੀ ਇਮਾਨਤ ਮਸੀਹ ਦੀ ਵਿਦੇਸ਼ ਦੋਹਾਂ ਕਤਰ ਵਿਚ ਐਕਸੀਡੈਂਟ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ 2 ਸਾਲ ਪਹਿਲਾ ਹੀ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ।

ਮ੍ਰਿਤਕ ਦੀਆਂ ਦੋ ਧੀਆਂ ਅਤੇ ਇਕ ਪੁੱਤਰ ਸੀ। ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement