Garhshankar Accident News: ਗੜ੍ਹਸ਼ੰਕਰ ਵਿਚ ਵਾਪਰਿਆ ਵੱਡਾ ਸੜਕ ਹਾਦਸਾ, ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ
Published : Jan 16, 2025, 4:22 pm IST
Updated : Jan 16, 2025, 5:01 pm IST
SHARE ARTICLE
Garhshankar Accident News in punjabi
Garhshankar Accident News in punjabi

Garhshankar Accident News: ਕੈਂਟਰ ਤੇ ਕਾਰ ਦੀ ਹੋਈ ਭਿਆਨਕ ਟੱਕਰ, ਮ੍ਰਿਤਕਾਂ ਵਿਚ ਇਕ ਛੋਟਾ ਬੱਚਾ ਵੀ ਸ਼ਾਮਲ

Garhshankar Accident News in punjabi : ਗੜ੍ਹਸ਼ੰਕਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਕੈਂਟਰ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਛੋਟਾ ਬੱਚਾ ਵੀ ਸ਼ਾਮਲ ਹੈ।

ਮਰਨ ਵਾਲਿਆਂ ’ਚ ਪਤੀ-ਪਤਨੀ ਤੇ ਉਨ੍ਹਾਂ ਦੀ ਇਕ 7 ਸਾਲਾ ਲੜਕੀ ਸ਼ਾਮਲ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਨਾਮ ਸਿੰਘ (45) ਪੁੱਤਰ ਜੋਗਿੰਦਰ ਸਿੰਘ ਪਿੰਡ ਮਾਣੇਵਾਲ (ਬਲਾਚੌਰ), ਉਸ ਦੀ ਪਤਨੀ ਵਰਿੰਦਰ ਕੌਰ (42) ਅਤੇ 7 ਸਾਲਾ ਧੀ ਸੀਰਤ ਕੌਰ ਵਜੋਂ ਹੋਈ।

ਮ੍ਰਿਤਕ ਕੋਟ ਫਤੂਹੀ ਸਾਈਡ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਪਿੰਡ ਨੂੰ ਜਾ ਰਹੇ ਸਨ ਕਿ ਸਾਹਮਣੇ ਆ ਰਹੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ’ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement