ਸੁਖਬੀਰ ਸਿੰਘ ਬਾਦਲ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਕੀਤੀ ਸਾਂਝੀ
Published : Mar 16, 2021, 5:28 pm IST
Updated : Mar 16, 2021, 5:28 pm IST
SHARE ARTICLE
Sukhbir Badal
Sukhbir Badal

ਕਿਹਾ ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ 'ਚ ਜਾ ਰਿਹਾ ਹਾਂ।

ਚੰਡੀਗੜ੍ਹ:ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। sukhbir badalsukhbir badalਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਰਿਪੋਰਟ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ । ਉਨ੍ਹਾਂ ਕਿਹਾ ਕਿ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਮੇਰਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ।

photophoto

ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ 'ਚ ਜਾ ਰਿਹਾ ਹਾਂ। ਬੀਤੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਸਾਰੇ ਸੱਜਣਾਂ ਨੂੰ ਮੇਰੀ ਬੇਨਤੀ ਹੈ ਕਿ ਆਪਣਾ ਕੋਰੋਨਾ ਟੈਸਟ ਕਰਵਾਉਣ, ਅਤੇ ਇਸ ਸੰਬੰਧੀ ਸਾਰੀਆਂ ਸਾਵਧਾਨੀਆਂ ਵਰਤੋਂ ਵਿੱਚ ਲਿਆਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement