'ਆਪ' ਦੀ ਸਰਕਾਰ, ਸਿਰਜੇਗੀ ਸੁਨਹਿਰਾ ਤੇ ਰੰਗਲਾ ਪੰਜਾਬ - CM ਭਗਵੰਤ ਮਾਨ 
Published : Mar 16, 2022, 3:02 pm IST
Updated : Mar 16, 2022, 3:02 pm IST
SHARE ARTICLE
CM Bhagwant Mann
CM Bhagwant Mann

CM ਅਹੁਦੇ ਦਾ ਹਲਫ਼ ਲੈਣ ਮਗਰੋਂ ਭਗਵੰਤ ਮਾਨ ਨੇ ਕੀਤਾ ਟਵੀਟ 

ਖਟਕੜ ਕਲਾਂ : ਪੰਜਾਬ ਨੂੰ ਅੱਜ ਰਸਮੀ ਤੌਰ 'ਤੇ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਹੁਦੇ ਪ੍ਰਤੀ ਜ਼ਿਮੇਵਾਰੀਆਂ ਨਿਭਾਉਣ ਦੀ ਸਹੁੰ ਚੁੱਕੀ। ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਇਕੱਠੇ ਹੋਏ।

Bhagwat Mann sworn in as Punjab Chief MinisterBhagwat Mann sworn in as Punjab Chief Minister

ਸਾਰਾ ਖਟਕੜ ਕਲਾਂ ਅੱਜ ਬਸੰਤੀ ਰੰਗ ਵਿਚ ਰੰਗਿਆ ਹੋਇਆ ਸੀ। ਆਪਣੇ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਏਗੀ।

photo photo

ਮਾਨ ਨੇ ਕਿਹਾ, ''ਪੰਜਾਬ ਦੀ ਖ਼ੁਸ਼ਹਾਲੀ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਚੁੱਕੀ ਗਈ ਬਦਲਾਅ ਦੀ ਇਹ ਸਹੁੰ ਪੰਜਾਬ ਨੂੰ ਹੱਸਦਾ-ਖੇਡਦਾ ਅਤੇ ਰੰਗਲਾ ਪੰਜਾਬ ਬਣਾਏਗੀ। ਸਿੱਖਿਆ, ਵਪਾਰ ਅਤੇ ਕਿਸਾਨੀ ਨੂੰ ਸਿਖ਼ਰਾਂ 'ਤੇ ਪਹੁੰਚਾਏਗੀ। ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਨੌਜਵਾਨਾਂ 'ਚ ਨਵੀਂ ਉਮੀਦ ਜਗਾਏਗੀ। 'ਆਪ' ਦੀ ਸਰਕਾਰ, ਸਿਰਜੇਗੀ ਸੁਨਹਿਰਾ ਤੇ ਰੰਗਲਾ ਪੰਜਾਬ।'' 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement