ਭਗਵੰਤ ਮਾਨ ਅੱਜ ਚੁੱਕਣਗੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ
Published : Mar 16, 2022, 8:01 am IST
Updated : Mar 16, 2022, 8:01 am IST
SHARE ARTICLE
Bhagwant Mann
Bhagwant Mann

ਬਸੰਤੀ ਰੰਗ ਵਿਚ ਰੰਗਿਆ ਜਾਵੇਗਾ ਖਟਕੜ ਕਲਾਂ

 

ਖਟਕੜ ਕਲਾਂ - ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਨੇ ਆਪਣੇ ਸਹੁੰ ਚੁੱਕ ਸਮਾਗਮ ਲਈ ਡਰੈੱਸ ਕੋਡ ਦਾ ਐਲਾਨ ਕੀਤਾ ਹੈ। ਇਸ ਵਿਚ ਪੁਰਸ਼ਾਂ ਨੂੰ ਪੀਲੀ ਪੱਗ ਅਤੇ ਔਰਤਾਂ ਨੂੰ ਪੀਲੀ ਚੁੰਨੀ ਸਿਰ 'ਤੇ ਲੈਣ ਦੀ ਅਪੀਲ ਕੀਤੀ ਗਈ ਹੈ। ਇੰਨਾ ਹੀ ਨਹੀਂ ਸਮਾਗਮ ਵਾਲੀ ਥਾਂ ਦੇ ਪੰਡਾਲ ਨੂੰ ਵੀ ਪੀਲੇ ਰੰਗ ਨਾਲ ਸਜਾਇਆ ਗਿਆ ਹੈ। ਸਮਾਗਮ ਵਿਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ। 
ਸਹੁੰ ਚੁੱਕ ਸਮਾਗਮ 11:30 ਵਜੇ ਦੇ ਕਰੀਬ ਸ਼ੁਰੂ ਹੋ ਜਾਵੇਗਾ ਲੋਕ ਇਕੱਠੇ ਹੋਣੇ ਵੀ ਸ਼ੁਰੂ ਹੋ ਗਏ ਹਨ। ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਲੋਕਾਂ ਵਿਚ ਬਾਰੀ ਉਤਸ਼ਾਹ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement