Punjab News : ਕੈਨੇਡਾ ਵਿਚ ਪੰਜਾਬਣ ਨੇ ਕਰਵਾਈ ਬੱਲੇ-ਬੱਲੇ, ਵੇਟਲਿਫਟਿੰਗ 'ਚ ਜਿੱਤਿਆ ਸੋਨ ਤਗਮਾ
Published : Mar 16, 2024, 11:19 am IST
Updated : Mar 16, 2024, 11:19 am IST
SHARE ARTICLE
Angel Bilan won the gold medal in weightlifting
Angel Bilan won the gold medal in weightlifting

Punjab News :ਬੰਗਾ ਨੇੜਲੇ ਪਿੰਡ ਰਾਏਪੁਰ ਡੱਬਾ ਦੀ ਰਹਿਣ ਵਾਲੀ ਹੈ 16 ਸਾਲਾ ਐਂਜਲ ਬਿਲਨ

Angel Bilan won the gold medal in weightlifting: ਕੈਨੇਡਾ 'ਚ 16 ਸਾਲਾ ਪੰਜਾਬਣ ਨੇ ਜਿੱਤ ਦੇ ਝੰਡੇ ਗੱਡ ਦਿਤੇ ਹਨ। ਐਂਜਲ ਬਿਲਨ ਨੇ ਵੇਟਲਿਫਟਿੰਗ 'ਚ  ਸੋਨ ਤਗਮਾ ਜਿੱਤਿਆ। ਮਿਲੀ ਜਾਣਕਾਰੀ ਅਨੁਸਾਰ ਐਂਜਲ ਨੇ 6 ਸਾਲ ਦੀ ਉਮਰ 'ਚ ਵੇਟਲਿਫਟਿੰਗ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ: New Cybercrime Police Station: ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਪੰਜਾਬ ਸਰਕਾਰ ਨੇ ਦਿਤੀ ਹਰੀ ਝੰਡੀ

 15 ਮਾਰਚ ਨੂੰ  ਬ੍ਰਿਟਿਸ਼ ਕੋਲੰਬੀਆ ਵੇਟਲਿਫਟਿੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ ਜੂਨੀਅਰ ਪ੍ਰੋਵਿੰਸ਼ਲ ਚੈਂਪੀਅਨਸ਼ਿਪ 2024 ਵੇਟਲਿਫਟਿੰਗ ਮੁਕਾਬਲਿਆਂ 'ਚ 16 ਸਾਲਾ ਪੰਜਾਬਣ ਭਾਰ ਤੋਲਕ ਐਂਜਲ ਬਿਲਨ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਗਮਾ ਜਿੱਤਿਆ ਹੈ।

ਇਹ ਵੀ ਪੜ੍ਹੋ: Aman Skoda News: ਮਹਾਠੱਗ ਅਮਨ ਸਕੌਡਾ ਵਾਰਾਣਸੀ ਤੋਂ ਗ੍ਰਿਫਤਾਰ, 100 ਕਰੋੜ ਦੀ ਠੱਗੀ ਦਾ ਮੁਲਜ਼ਮ ਹੈ ਅਮਨ ਸਕੌਂਡਾ 

ਐਂਜਲ ਬਿਲਨ ਨੇ BCWD TLIFTING ਜਿੱਥੇ 94 ਕਿੱਲੋ ਭਾਰ ਚੁੱਕ ਕੇ ਸੂਬਾਈ ਰਿਕਾਰਡ ਬਣਾਇਆ ਉੱਥੇ ਉਸ ਨੂੰ ਬ੍ਰਿਟਿਸ਼ ਕੋਲੰਬੀਆ ਵੇਟਲਿਫਟਿੰਗ ਐਸੋਸੀਏਸ਼ਨ ਵਲੋਂ ਬੈਸਟ ਫੀਮੇਲ ਲਿਫਟਰ ਦਾ ਸਨਮਾਨ ਦਿਤਾ ਗਿਆ।  ਐਂਜਲ ਬਿਲਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਨੇੜਲੇ ਪਿੰਡ ਰਾਏਪੁਰ ਡੱਬਾ ਦਾ ਰਹਿਣ ਵਾਲੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Angel Bilan won the gold medal in weightlifting' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement