ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਅਕਾਲੀ ਦਲ ਦੇ ਹਿਤੈਸ਼ੀਆਂ ਤੇ ਪੰਥਕ ਧਿਰਾਂ ਨੂੰ ਅਪੀਲ
Published : Mar 16, 2025, 2:48 pm IST
Updated : Mar 16, 2025, 2:48 pm IST
SHARE ARTICLE
Gurpartap Singh Wadala appeals to Akali Dal supporters and Panthic groups
Gurpartap Singh Wadala appeals to Akali Dal supporters and Panthic groups

18 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰ ਕੇ ਸ਼ੁਰੂ ਹੋਵੇਗੀ ਭਰਤੀ

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਜਿਸ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀਆਂ ਅਤੇ ਪੰਥਕ ਧਿਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈਕਿ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਧਿਰਾਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰਸੁਰਜੀਤੀ ਲਈ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪਹੁੰਚਣ  ਦੀ ਅਪੀਲ ਕੀਤੀ ਹੈ।

ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈਕਿ ਪੰਥ ਦੀ ਏਕਤਾ ਲਈ ਅਕਾਲੀ ਦਲ ਦੀ ਪੁਨਰ ਸੁਰਜੀਤੀ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰਸੁਰਜੀਤੀ ਨਾਲ ਹੀ ਕੌਮ ਵਿੱਚ ਇਕ ਕੇਂਦਰਿਤਾ ਮਿਲੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement