ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ
Published : Apr 16, 2021, 5:03 pm IST
Updated : Apr 16, 2021, 5:03 pm IST
SHARE ARTICLE
Raman Bahl
Raman Bahl

ਸਾਮੀਆਂ ਲਈ ਮਿਤੀ 19 ਅਪ੍ਰੈਲ ਤੋਂ 10 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 12 ਮਈ ਰੱਖੀ ਗਈ ਹੈ।

ਚੰਡੀਗੜ੍ਹ :  ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।

Captain Amarinder singhCaptain Amarinder singh

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 19 ਅਪ੍ਰੈਲ ਤੋਂ 10 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 12 ਮਈ ਰੱਖੀ ਗਈ ਹੈ। ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement