Punjab News : 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਲਿਸਟ, ਪੜ੍ਹੋ ਕਿਸਨੂੰ ਕਿਥੋਂ ਮਿਲੀ ਟਿਕਟ
Published : Apr 16, 2024, 11:28 am IST
Updated : Apr 16, 2024, 11:51 am IST
SHARE ARTICLE
AAP
AAP

Punjab News : 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਲਿਸਟ, ਪੜ੍ਹੋ ਕਿਸਨੂੰ ਕਿਥੋਂ ਮਿਲੀ ਟਿਕਟ

 

Punjab News : ਲੋਕ ਸਭਾ ਚੋਣਾਂ (Lok Sabha Elections ) ਦੇ ਮੱਦੇਨਜ਼ਰ 'ਆਮ ਆਦਮੀ ਪਾਰਟੀ'  (AAP ) ਨੇ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਤੀਜੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। 

 

ਇਸ ਮੁਤਾਬਕ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਆਏ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੁਰਦਾਸਪੁਰ ਸੀਟ ਤੋਂ ਬਟਾਲਾ ਦੇ ਮੌਜੂਦਾ ‘ਆਪ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਫ਼ਿਰੋਜ਼ਪੁਰ ਸੀਟ ਲਈ ਮੁਕਤਸਰ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ।

 

abc

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਵੱਲੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਸੀ ਅਤੇ ਇਸ ਤਰ੍ਹਾਂ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement