ਖ਼ਬਰਾਂ |

ਤਾਜ਼ਾ |

Breaking News : ਅਬੋਹਰ ’ਚ ਦਿਨ ਦਿਹਾੜੇ ਕਾਲਜ ਦੇ ਬਾਹਰ ਚੱਲੀਆਂ ਗੋਲ਼ੀਆਂ 

By : BALJINDERK

Published : Apr 16, 2024, 2:32 pm IST
Updated : Apr 16, 2024, 3:12 pm IST
SHARE ARTICLE
ਕਾਲਜ ਦੇ ਬਾਹਰ ਪੁਲਿਸ ਜਾਂਚ ’ਚ ਜੁਟੀ ਹੋਈ
ਕਾਲਜ ਦੇ ਬਾਹਰ ਪੁਲਿਸ ਜਾਂਚ ’ਚ ਜੁਟੀ ਹੋਈ

Breaking News : ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਕੁਝ ਨੌਜਵਾਨ ਲਏ ਹਿਰਾਸਤ ‘ਚ, ਜਾਂਚ ’ਚ ਜੁਟੀ ਪੁਲਿਸ

Breaking News : ਅੱਜ ਅਬੋਹਰ ਨੇੜੇ ਮਲੋਟ ਬਾਈਪਾਸ ਰੋਡ ’ਤੇ ਸਥਿਤ ਗੁਰੂ ਨਾਨਕ ਖਾਲਸਾ ਕਾਲਜ ਦੇ ਬਾਹਰ ਕਈ ਰਾਊਂਡ ਗੋਲ਼ੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਕਾਲਜ ਦੇ ਬਾਹਰ ਕੁਝ ਰਾਊਂਡ ਫਾਇਰ ਕੀਤੇ ਗਏ ਅਤੇ ਆਸਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਮਾਮਲੇ ਦਾ ਦਿਲਚਸਪ ਪਹਿਲੂ ਇਹ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਇਹ ਗੋਲ਼ੀਆਂ ਚਲਾਈਆਂ ਗਈਆਂ। 

ਇਹ ਵੀ ਪੜੋ:High Court News :ਕਿਸ ਤਰ੍ਹਾਂ ਦੀ ਸੱਟ ਬਣ ਸਕਦੀ ਹੈ ਮੌਤ ਦਾ ਕਾਰਨ ਇਹ ਤੈਅ ਕਰਨਾ ਅਦਾਲਤ ਦਾ ਫਰ਼ਜ਼, ਜੱਜ ਨੇ ਕੀ ਦਿੱਤੀ ਦਲੀਲ? 

ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਡਾ: ਪ੍ਰਗਿਆ ਜੈਨ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Taliban News : ਤਾਲਿਬਾਨ ’ਚ ਆਇਆ ਬਦਲਾਅ, ਅਫਗਾਨਿਸਤਾਨ ’ਚੋਂ ਹਿੰਦੂਆਂ ਤੇ ਸਿੱਖਾਂ ਦੀ ਹੜੱਪੀ ਜ਼ਮੀਨ ਵਾਪਸ ਕਰਨ ਦਾ ਲਿਆ ਫੈਸਲਾ, ਬਣਾਈ ਕਮੇਟੀ  

(For more news apart from Guru Nanak Khalsa College Shots fired outside in Abohar News in Punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement