ਖ਼ਬਰਾਂ |

ਤਾਜ਼ਾ |

Punjab News: ਘਰ ਵਿਚ ਅਫੀਮ ਦੀ ਖੇਤੀ ਕਰਨ ਵਾਲਾ ਵਿਅਕਤੀ ਕਾਬੂ; 92 ਪੌਦੇ ਬਰਾਮਦ
Published : Apr 16, 2024, 7:58 pm IST
Updated : Apr 16, 2024, 7:58 pm IST
SHARE ARTICLE
Person who cultivate opium at home arrested
Person who cultivate opium at home arrested

ਪੁਲਿਸ ਨੇ ਕੁਲਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Punjab News: ਖਰੜ ਦੇ ਅਧੀਨ ਪੈਂਦੇ ਪਿੰਡ ਮਦਨਹੇੜੀ ਵਿਚ ਇਕ ਵਿਅਕਤੀ ਵਲੋਂ ਘਰ ਵਿਚ ਅਫੀਮ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੁਲਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਕੁਲਵਿੰਦਰ ਸਿੰਘ ਦੇ ਘਰ ਛਾਪਾ ਮਾਰ 92 ਅਫੀਮ ਦੇ ਪੌਦੇ ਬਰਾਮਦ ਕੀਤੇ ਹਨ। ਉਕਤ ਵਿਅਕਤੀ ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਦਸਿਆ ਕਿ ਉਸ ਨੇ ਇਹ ਪੌਦੇ ਦੂਜੀ ਵਾਰ ਬੀਜੇ ਹਨ। ਬਰਾਮਦ ਪੌਦਿਆਂ ਦਾ ਕੁੱਲ ਵਜ਼ਨ ਪੰਜ ਕਿਲੋ ਦੇ ਕਰੀਬ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਫਿਲਹਾਲ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

 (For more Punjabi news apart from Person who cultivate opium at home arrested, stay tuned to Rozana Spokesman)

Tags: opium

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement