ਕੋਰੋਨਾ: ਲੁਧਿਆਣਾ 'ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਵਧਾਈ 
Published : May 16, 2021, 1:35 pm IST
Updated : May 16, 2021, 3:30 pm IST
SHARE ARTICLE
Curfew
Curfew

ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ।

ਲੁਧਿਆਣਾ - ਕੋਰੋਨਾ ਮਹਾਮਾਰੀ ਦੇ ਚੱਲਦਿਆਂ ਕਈ ਜ਼ਿਲ਼ਿਆ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ ਤੇ ਕੋਰੋਨਾ ਦੇ ਕੇਸਾਂ ਨੂੰ ਧਿਆਨ 'ਚ ਰੱਖਦੇ ਹੋਏ ਇਸ ਦੀ ਮਿਆਦ ਵੀ ਵਧਾ ਦਿੱਤੀ ਜਾਂਦੀ ਹੈ ਤੇ ਹੁਣ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement