Barnala News : ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਹੋਈ ਮੌਤ

By : BALJINDERK

Published : May 16, 2024, 11:32 am IST
Updated : May 16, 2024, 11:32 am IST
SHARE ARTICLE
ਮ੍ਰਿਤਕ ਸੁਰਜੀਤ ਕੌਰ ਉਰਫ਼ ਸੀਤਾ (28)
ਮ੍ਰਿਤਕ ਸੁਰਜੀਤ ਕੌਰ ਉਰਫ਼ ਸੀਤਾ (28)

Barnala News : ਘਰੇਲੂ ਝਗੜੇ ਕਾਰਨ ਚੁੱਕਿਆ ਕਦਮ, ਪਤੀ ਖ਼ਿਲਾਫ਼ ਮਾਮਲਾ ਦਰਜ  

ਬਰਨਾਲਾ​- ਕਸਬੇ ਹੰਢਿਆਇਆ ’ਚ ਇੱਕ ਵਿਆਹੁਤਾ ਨੇ ਘਰੇਲੂ ਕਲੇਸ਼ ਮਗਰੋਂ ਜ਼ਹਿਰੀਲੀ ਚੀਜ਼ ਨਿਗਲਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਚੌਕੀ ਹੰਢਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਸੁਰਜੀਤ ਕੌਰ ਉਰਫ਼ ਸੀਤਾ (28) ਪਤਨੀ ਚਮਕੌਰ ਸਿੰਘ ਵਾਸੀ ਹੰਢਿਆਇਆ ਨੇ ਬੀਤੀ ਸ਼ਾਮ ਘਰੇਲੂ ਕਲੇਸ਼ ਕਾਰਨ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੁਰਜੀਤ ਦੇ ਪਿਤਾ ਗੋਰਖਾ ਸਿੰਘ ਵਾਸੀ ਦਿਆਲਪੁਰਾ ਭਾਈਕਾ ਦੇ ਬਿਆਨਾਂ ’ਤੇ ਸੁਰਜੀਤ ਕੌਰ ਦੇ ਪਤੀ ਚਮਕੌਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਅਕਸਰ ਉਨ੍ਹਾਂ ਦੀ ਧੀ ਨਾਲ ਲੜਾਈ ਝਗੜਾ ਅਤੇ ਕੁੱਟਮਾਰ ਕਰਦਾ ਰਹਿੰਦਾ ਸੀ।

(For more news apart from Married person died due ingestion poisonous substance News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement