Kharar News : ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਵਿਦਿਆਰਥਣ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

By : BALJINDERK

Published : May 16, 2024, 1:31 pm IST
Updated : May 16, 2024, 1:31 pm IST
SHARE ARTICLE
ਤੀਜੀ ਮੰਜ਼ਿਲ ਤੋਂ ਵਿਦਿਆਰਥਣ ਨੇ ਮਾਰੀ ਛਾਲ
ਤੀਜੀ ਮੰਜ਼ਿਲ ਤੋਂ ਵਿਦਿਆਰਥਣ ਨੇ ਮਾਰੀ ਛਾਲ

Kharar News : ਜ਼ਖ਼ਮੀ ਹਾਲਾਤ ’ਚ ਵਿਦਿਆਰਥਣ ਨੂੰ ਲਿਜਾਇਆ ਗਿਆ ਹਸਪਤਾਲ , ਜੋ ਖਤਰੇ ਤੋਂ ਬਾਹਰ

Kharar News : ਖਰੜ ਬੀਤੇ ਦਿਨੀਂ ਇਕ ਨਿਜੀ ਸਕੂਲ ਵਿਖੇ ਵਿਦਿਆਰਥਣ ਵਲੋਂ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੌਰਾਨ ਵਿਦਿਆਰਥਣ ਜ਼ਖ਼ਮੀ ਹੋ ਗਈ। ਜ਼ਖ਼ਮੀ ਹਾਲਤ ’ਚ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 

ਇਹ ਵੀ ਪੜੋ:America plane crash : ਅਮਰੀਕਾ 'ਚ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਵਿਦਿਆਰਥਣ ਰੋਜ਼ਾਨਾ ਵਾਂਗ ਸਕੂਲ ਆਈ। ਉਸ ਵਲੋਂ ਸਾਰੀਆਂ ਕਲਾਸਾਂ ਵੀ ਲਾਈਆਂ ਗਈਆਂ, ਪਰ ਦੁਪਹਿਰ ਕਰੀਬ 2 ਵਜੇ ਛੁੱਟੀ ਹੋਣ ਬਾਅਦ ਉਸ ਨੇ ਤੀਜੀ ਮੰਜ਼ਿਲ ਦੀ ਖਿੜਕੀ ’ਚੋਂ ਛਾਲ ਮਾਰ ਦਿੱਤੀ। ਇਸ ਕਾਰਨ ਉਸਦੇ ਸਿਰ ’ਚ ਸੱਟ ਲੱਗੀ। ਮੌਕੇ ’ਤੇ ਉਸ ਨੂੰ ਮੁਹਾਲੀ ਸਥਿਤ ਨਿੱਜੀ ਹਸਪਤਾਲ ਲਿਜਾਇਆ ਗਿਆ। ਫ਼ਿਲਹਾਲ ਇਸ ਸਬੰਧ ’ਚ ਪੁਲਿਸ ਕੋਲ ਸ਼ਿਕਾਇਤ ਨਹੀਂ ਆਈ। ਡਾਕਟਰਾਂ ਅਨੁਸਾਰ ਵਿਦਿਆਰਥਣ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪਤਾ ਲੱਗਾ ਹੈ ਕਿ ਉਕਤ ਵਿਦਿਆਰਥਣ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਜਿਸਦੇ ਚੱਲਦੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ।

(For more news apart from  student tried commit suicide by jumping from 3rd floor of school News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement