ਮਹਿਲਾ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ’ਚ ਮੌਤ

By : JUJHAR

Published : May 16, 2025, 2:40 pm IST
Updated : May 16, 2025, 2:40 pm IST
SHARE ARTICLE
Female police officer dies in road accident
Female police officer dies in road accident

ਮ੍ਰਿਤਕ ਦੀ ਪਹਿਚਾਣ ਰਮਨਦੀਪ ਕੌਰ ਵਜੋਂ ਹੋਈ ਹੈ

ਜਾਣਕਾਰੀ ਅਨੁਸਾਰ ਅੱਜ ਇਕ ਮਹਿਲਾ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਨਗਰ ਮਹਿਰਾਜ ਦੀ ਜੰਮਪਲ ਰਮਨਦੀਪ ਕੌਰ ਸਪੁੱਤਰੀ ਸਵ. ਜਗਮੋਹਣ ਸਿੰਘ (ਸੁਦਾਗਰ ਕੇ) ਪਿੰਡ ਮੰਡੀ ਕਲਾਂ ਵਿਖੇ ਵਿਆਹੀ ਹੋਈ ਸੀ ਅਤੇ ਬਤੌਰ ਪੰਜਾਬ ਪੁਲਿਸ ਵਿਚ ਤਾਇਨਾਤ ਸੀ। ਅੱਜ ਪਿੰਡ ਬੱਲੋ ਵਿਖੇ ਡਿਊਟੀ ’ਤੇ ਜਾਣ ਸਮੇਂ ਰਾਮਪੁਰਾ ਮੌੜ ਰੋਡ ’ਤੇ ਹੋਏ ਸੜਕ ਹਾਦਸੇ ਦੌਰਾਨ ਰਮਨਦੀਪ ਕੌਰ ਮੌਤ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement