Barnala News : ਬਾਰਵੀਂ ਦੇ ਨਤੀਜਿਆਂ ’ਚੋਂ ਟਾਪ ਕਰਨ ਵਾਲੀਆਂ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਕੀਤਾ ਸਨਮਾਨਿਤ

By : BALJINDERK

Published : May 16, 2025, 2:23 pm IST
Updated : May 16, 2025, 2:23 pm IST
SHARE ARTICLE
ਬਾਰਵੀਂ ਦੇ ਨਤੀਜਿਆਂ ’ਚੋਂ ਟਾਪ ਕਰਨ ਵਾਲੀਆਂ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਕੀਤਾ ਸਨਮਾਨਿਤ
ਬਾਰਵੀਂ ਦੇ ਨਤੀਜਿਆਂ ’ਚੋਂ ਟਾਪ ਕਰਨ ਵਾਲੀਆਂ ਲੜਕੀਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਕੀਤਾ ਸਨਮਾਨਿਤ

Barnala News : ਬਾਰਵੀਂ ’ਚੋਂ ਬਰਨਾਲਾ ਦੀ ਹਰਸੀਰਤ ਕੌਰ ਨੇ ਪੰਜਾਬ ’ਚੋਂ ਟਾਪ ਕਰਦਿਆਂ ਪਹਿਲਾਂ ਸਥਾਨ ਹਾਸਿਲ ਕੀਤਾ

Barnala News in Punjabi : ਪਿਛਲੇ ਦਿਨੀ ਬਾਰਵੀਂ ਦੇ ਆਏ ਨਤੀਜਿਆਂ ਵਿੱਚੋਂ ਬਰਨਾਲਾ ਦੀ ਹਰਸੀਰਤ ਕੌਰ ਨੇ ਪੰਜਾਬ ਵਿੱਚੋਂ ਟਾਪ ਕਰਦਿਆਂ ਪਹਿਲਾਂ ਸਥਾਨ ਹਾਸਿਲ ਕੀਤਾ ਸੀ। ਉੱਥੇ ਹੀ ਜ਼ਿਲਾ ਬਰਨਾਲਾ ਦੀਆਂ ਹੋਰ ਲੜਕੀਆਂ ਨੇ ਵੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਬਰਨਾਲਾ ਦੀਆਂ ਇਹਨਾਂ ਲੜਕੀਆਂ ਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਕੀਤਾ ਅਤੇ ਅੱਗੇ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਟੀ-ਬੈਨਿਥ ਨੇ ਬੱਚਿਆਂ ਨਾਲ ਗੱਲਬਾਤ ਕਰਦੇ ਉਹਨਾਂ ਤੋਂ ਪੁੱਛਿਆ ਕਿ ਉਹ ਜ਼ਿੰਦਗੀ ਵਿੱਚ ਅੱਗੇ ਕੀ ਬਣਨਾ ਚਾਹੁੰਦੀਆਂ ਹਨ ਅਤੇ ਉਹਨਾਂ ਨੇ ਇਸ ਦੌਰਾਨ ਆਪਣੀ ਜਰਨੀ ਵੀ ਸ਼ੇਅਰ ਕੀਤੀ। 

 (For more news apart from girls who topped the 12th results were honored by Deputy Commissioner Barnala T-Benith News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement