Pathankot News : ਕੱਚੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

By : BALJINDERK

Published : May 16, 2025, 3:08 pm IST
Updated : May 16, 2025, 3:08 pm IST
SHARE ARTICLE
 ਪਿੰਡ ਵਾਲੇ ਰੋਸ ਪ੍ਰਦਰਸ਼ਨ ਕਰਦੇ ਹੋਏ
ਪਿੰਡ ਵਾਲੇ ਰੋਸ ਪ੍ਰਦਰਸ਼ਨ ਕਰਦੇ ਹੋਏ

Pathankot News : ਪਿੰਡ ਵਾਲਿਆਂ ਨੇ ਕੀਤਾ ਰੋਸ਼ ਪ੍ਰਦਰਸ਼ਨ, ਮ੍ਰਿਤਕ ਦੇ ਪਰਿਵਾਰ ਨੇ ਮੁਆਵਜ਼ਾ ਦੀ ਕੀਤੀ ਮੰਗ

Pathankot News in Punjabi : ਪਠਾਨਕੋਟ ਦੇ ਪਿੰਡ ਜੈਨੀ ਉੱਪਰਲੀ ਵਿੱਚ ਇੱਕ ਨੌਜਵਾਨ ਦੀ ਕੱਚੀ ਲਾਹਣ ਪੀਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਮਰ 25 ਸਾਲ ਜਿਸ ਦਾ ਨਾਂ ਲਖਬੀਰ ਸਿੰਘ ਪੁੱਤਰ ਸ਼੍ਰੀ ਬੀਰ ਸਿੰਘ ਦੱਸਿਆ ਹੈ ਕਿ ਉਸ ਦਾ ਪੁੱਤਰ ਕਾਫੀ ਸਮੇਂ ਤੋਂ ਦੇਸੀ ਦਾਰੂ ਪੀ ਰਿਹਾ ਸੀ ਜਿਸ ਦੇ ਨਾਲ ਉਸ ਦੀ ਮੌਤ ਹੋ ਗਈ।  ਪਿੰਡ ਦੇ ਵਿੱਚ ਤਿੰਨ ਚਾਰ ਦੇ ਕਰੀਬ ਹੋਰ ਨੌਜਵਾਨ ਵੀ ਇਸ ਦੀ ਲਪੇਟ ਦੇ ਵਿੱਚ ਨੇ ਜਿਨਾਂ ਦੀ ਹਾਲਤ ਗੰਭੀਰ ਹੈ। ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਸਾਡੇ ਪਿੰਡ ਦੇ ਵਿੱਚ ਕੱਚੀ ਲਾਹਣ ਬਹੁਤ ਵਿਕਦੀ ਹੈ ਜਿਸ ਦੇ ਨਾਲ ਨੌਜਵਾਨ ਇਸਦੇ ਵੱਲ ਜ਼ਿਆਦਾ ਜਾ ਰਹੇ ਹਨ।  ਪਿੰਡ ਵਾਲਿਆਂ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅੱਗੇ ਬੇਨਤੀ ਹੈ ਕਿ ਇਸ ਵੱਲ ਧਿਆਨ ਦਿੱਤਾ ਜਾਵੇ ਤੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। 

 (For more news apart from  Youth dies after drinking raw liquor News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement