ਮੁੱਖ ਮੰਤਰੀ ਵਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਵਧਾਈ
Published : Jun 16, 2018, 2:22 am IST
Updated : Jun 16, 2018, 2:22 am IST
SHARE ARTICLE
Chief Minister Of Punjab Capt Amarinder Singh
Chief Minister Of Punjab Capt Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ

 ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਾਨੂੰ ਰਹਿਮਦਿਲੀ ਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੰਦਾ ਹੈ।

ਮੁੱਖ ਮੰਤਰੀ ਨੇ ਇਕ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸਿਰਫ਼ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਹੀ ਦਿਹਾੜਾ ਨਹੀਂ ਸਗੋਂ ਇਹ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਅਤੇ ਕੱਟੜਵਾਦ ਦੇ ਅੰਤ ਦਾ ਵੀ ਪ੍ਰਤੀਕ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement