ਕੋਟਲੀ ਨੂੰ ਹਿਮਾਚਲ ਕਾਂਗਰਸ ਦਾ ਇੰਚਾਰਜ ਲਾਇਆ
Published : Jun 16, 2018, 2:17 am IST
Updated : Jun 16, 2018, 2:17 am IST
SHARE ARTICLE
Gurkirat Singh Kotli
Gurkirat Singh Kotli

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁਖੀ ਰਾਹੁਲ ਗਾਂਧੀ ਨੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਹਿਮਾਚਲ ਕਾਂਗਰਸ ਦਾ ਇੰਚਾਰਜ ਨਿਯੁਕਤ ....

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁਖੀ ਰਾਹੁਲ ਗਾਂਧੀ ਨੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਹਿਮਾਚਲ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਗੁਰਕੀਰਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਪੋਤਰਾ ਹੈ ਅਤੇ ਉਸ ਦੇ ਪਿਤਾ ਤੇਜ ਪ੍ਰਕਾਸ਼ ਸਿੰਘ ਪੰਜਾਬ ਦੇ ਕੈਬਨਿਟ ਮੰਤਰੀ ਰਹੇ ਹਨ।

ਲੁਧਿਆਣਾ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਗੁਰਕੀਰਤ ਸਿੰਘ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਨਵਾਦ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement