ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਹੁਣ ਰੈਂਪ ਗੇਟ 1 ਨੂੰ ਪੱਕੇ ਤੌਰ 'ਤੇ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਏਜੰਸੀ