ਖ਼ਬਰਾਂ |

ਤਾਜ਼ਾ |

ਜਥੇਦਾਰ ਨੇ ਪੂਰੀ ਕੌਮ ਨੂੰ ਸੇਧ ਦੇਣੀ ਹੁੰਦੀ ਹੈ, ਪਰ ਇਥੇ ਜਥੇਦਾਰ ਨੂੰ ਚੋਰੀ ਚੁਣਿਆ ਗਿਆ- ਮਨਜਿੰਦਰ ਸਿੰਘ ਸਿਰਸਾ

By : GAGANDEEP

Published : Jun 16, 2023, 5:11 pm IST
Updated : Jun 16, 2023, 5:11 pm IST
SHARE ARTICLE
photo
photo

ਜੇ ਗਿਆਨੀ ਹਰਪ੍ਰੀਤ ਸਿੰਘ ਭਗੋੜੇ ਹਨ ਤਾਂ ਫਿਰ ਕੌਮ ਉਹਨਾਂ ਨੂੰ ਦੂਸਰੀ ਥਾਂ 'ਤੇ ਵੀ ਕਿਉਂ ਸਵੀਕਾਰ ਕਰੇ? 

 

ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਂਭੇ ਕਰਨ ’ਤੇ  ਮਨਜਿੰਦਰ ਸਿੰਘ ਸਿਰਸਾ ਨੇ ਬੋਲਦਿਆਂ ਕਿਹਾ ਕਿ ਜਥੇਦਾਰ ਦੇ ਬਦਲੇ ਜਾਣ ਕਾਰਨ ਸਿੱਖ ਸਿਧਾਤਾਂ ਤੇ ਸਿੱਖ ਮਰਿਯਾਦਾ ਨੂੰ ਸੱਟ ਵੱਜੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਲੁੱਟ ਦੀ ਮਾਸਟਰ ਮਾਈਂਡ ਮਨਦੀਪ ਕੌਰ ਸੀ ਬੇਹੱਦ ਗਰੀਬ, ਅਮੀਰ ਹੋਣ ਦੀ ਇੱਛਾ ਨਾਲ ਬਣੀ ਡਾਕੂ ਹਸੀਨਾ!

ਉਹਨਾਂ ਕਿਹਾ ਕਿ ਜਥੇਦਾਰ ਨੇ ਪੂਰੀ ਕੌਮ ਨੂੰ ਸੇਧ ਦੇਣੀ ਹੁੰਦੀ ਹੈ, ਪਰ ਇਥੇ ਜਥੇਦਾਰ ਨੂੰ ਚੋਰੀ ਚੁਣਿਆ ਗਿਆ ਹੈ। ਉਹਨਾਂ ਕਿਹਾ ਕਿ ਜਥੇਦਾਰ ਨੂੰ ਖ਼ੁਦ ਇਸ 'ਤੇ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅਮਰੀਕਾ: ਟੈਕਸਾਸ ਸ਼ਹਿਰ 'ਚ ਤੂਫਾਨ ਨੇ ਮਚਾਈ ਤਬਾਹੀ, 3 ਲੋਕਾਂ ਦੀ ਮੌਤ, 75 ਤੋਂ ਵੱਧ ਜ਼ਖਮੀ

 ਐਸਜੀਪੀਸੀ ਕਹਿ ਰਹੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪ ਅਸਤੀਫ਼ਾ ਦਿਤਾ ਹੈ ਫਿਰ ਸਿੱਖਾਂ ਨੂੰ ਇਹ ਜਾਣਨਾ ਬੜਾ ਜ਼ਰੂਰੀ ਹੈ ਕਿ ਉਹਨਾਂ ਨੇ ਅਜਿਹਾ ਕਿਉਂ ਕੀਤਾ। ਇਹ ਕੋਈ ਸਰਕਾਰੀ ਨੌਕਰੀ ਤਾਂ ਨਹੀਂ ਕਿ ਤੁਸੀਂ ਅਸਤੀਫ਼ਾ ਦੇ ਦਿਤਾ। ਤੁਸੀਂ ਕੌਮ ਦੀ ਅਗਵਾਈ ਕਰ ਰਹੇ ਸੀ। ਜੇ ਗਿਆਨੀ ਹਰਪ੍ਰੀਤ ਸਿੰਘ ਭਗੋੜੇ ਹਨ ਤਾਂ ਫਿਰ ਕੌਮ ਉਹਨਾਂ ਨੂੰ ਦੂਸਰੀ ਥਾਂ 'ਤੇ ਵੀ ਕਿਉਂ ਸਵੀਕਾਰ ਕਰੇ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement