Punjab News: ਭਲਕੇ ਪੰਜਾਬ ਵਿਚ ਰਹੇਗੀ ਸਰਕਾਰੀ ਛੁੱਟੀ
Published : Jun 16, 2024, 11:25 am IST
Updated : Jun 16, 2024, 11:25 am IST
SHARE ARTICLE
File Photo
File Photo

ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ। 

Punjab News:  ਚੰਡੀਗੜ੍ਹ - ਪੰਜਾਬ ਸਰਕਾਰ ਨੇ ਭਲਕੇ ਪੰਜਾਬ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ ਅਤੇ ਹੋਰ ਅਦਾਰਿਆਂ ਵਿਚ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ। 

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement