Sidhu Moose Wala ਕਤਲ 'ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਹੋਈ ਸੁਣਵਾਈ
Published : Jun 16, 2025, 3:14 pm IST
Updated : Jun 16, 2025, 3:14 pm IST
SHARE ARTICLE
Hearing held in Mansa court regarding documentary made on Sidhu Moose Wala murder
Hearing held in Mansa court regarding documentary made on Sidhu Moose Wala murder

23 ਜੂਨ ਨੂੰ ਹੋਵੇਗੀ ਮਾਮਲੇ 'ਚ ਅਗਲੀ ਸੁਣਵਾਈ

Sidhu Moose Wala murder : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਉੱਤੇ ਬੀਬੀਸੀ ਦੀ ਡਾਕੂਮੈਂਟਰੀ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਬੀਬੀਸੀ ਨੇ ਅਰਜ਼ੀ ਦਾਇਰ ਕੀਤੀ। ਹੁਣ 23 ਜੂਨ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਡਾਕੂਮੈਂਟਰੀ ਰੋਕਣ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਟੀਸ਼ਨ ਪਾਈ ਸੀ।

(For more news apart from Hearing held in Mansa court regarding documentary made on Sidhu Moose Wala murder News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement