ਖ਼ਬਰਾਂ |

ਤਾਜ਼ਾ |

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ ਸ਼ੁਰੂ ਕਰਵਾਈ: ਸਿੱਖਿਆ ਅਫ਼ਸਰ
Published : Jul 16, 2019, 7:26 pm IST
Updated : Jul 16, 2019, 7:26 pm IST
SHARE ARTICLE
Punjab Teachers Training Workshop
Punjab Teachers Training Workshop

ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ...

ਐਸ.ਏ.ਐੱਸ ਨਗਰ: ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਚੁੱਕੀਆਂ ਹਨ। ਸਸਸਸ ਮੁਬਾਰਕਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਦੇਖ ਰੇਖ ਹੇਠ ਕੰਪਿਊਟਰ ਅਧਿਆਪਕਾਂ ਦੀ ਕੰਪਿਊਟਰ ਸਿੱਖਿਆ ਨੂੰ ਗੁਣਾਤਮਕ ਬਣਾਉਣ ਲਈ ਜ਼ਿਲ੍ਹਾ ਰਿਸੋਰਸ ਪਰਸਨ ਸਿਖਲਾਈ ਵਰਕਸ਼ਾਪ ਲਗਾ ਰਹੇ ਹਨ। ਇਸ ਵਰਕਸ਼ਾਪ ਵਿੱਚ 41 ਕੰਪਿਊਟਰ ਅਧਿਆਪਕ ਭਾਗ ਲੈ ਰਹੇ ਹਨ।

ਇਸ ਸਿਖਲਾਈ ਵਰਕਸ਼ਾਪ ਵਿੱਚ ਉਪ ਜਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ।  ਸਿਖਲਾਈ ਵਰਕਸ਼ਾਪ ਦੌਰਾਨ ਰਿਸੋਰਸ ਪਰਸਨਾਂ ਵਿੱਚ ਕ੍ਰਿਸ਼ਨ ਮਹਿਤਾ, ਨੀਤੂ ਗੁਪਤਾ, ਧਰਮਿੰਦਰ ਬਾਂਸਲ, ਸੰਦੀਪ ਯਾਦਵ ਨੇ ਕੰਪਿਊਟਰ ਸਿੱਖਿਆ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਪ੍ਰੋਜੈਕਟ ਕੋਆਰਡੀਨੇਟਰ ਅੰਸ਼ੁਲ ਮਿੱਤਲ, ਰਾਜੇਸ਼ ਝੰਬ, ਰਣਵੀਰ ਸਿੰਘ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement