
ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ...
ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਸੇ ਤਰ੍ਹਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਹ ਹੁਕਮ ਭਲਕੇ 17.07.2019 ਤੋਂ ਹੀ ਲਾਗੂ ਹੋ ਜਾਣਗੇ।
PSEB, Public Notice