ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਨਾਭਾ ਹਲਕੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਕੀਤਾ ਦੌਰਾ

By : GAGANDEEP

Published : Jul 16, 2023, 7:29 pm IST
Updated : Jul 16, 2023, 7:32 pm IST
SHARE ARTICLE
PHOTO
PHOTO

'ਰਜਵਾਹਿਆਂ ਦੀ ਸਫਾਈ ਸਮੇਂ ਰਹਿੰਦਿਆਂ ਹੋ ਜਾਂਦੀ ਤਾਂ ਜ਼ਿਆਦਾ ਨੁਕਸਾਨ ਨਾ ਹੁੰਦਾ'

 

ਪਟਿਆਲਾ: ਪਟਿਆਲਾ ਲੋਕ ਸਭਾ ਮੈਂਬਰ ਪਰਨੀਤ ਕੌਰ ਵਲੋਂ ਅੱਜ ਨਾਭਾ ਹਲਕੇ ਨਾਲ ਸਬੰਧਤ ਉਹਨਾਂ ਪਿੰਡਾਂ ਤਾਂ ਦੌਰਾ ਕੀਤਾ ਗਿਆ ਜਿਥੇ ਹੜ੍ਹ ਨਾਲ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਸਨ।

ਇਹ ਵੀ ਪੜ੍ਹੋ: ਖੇਤ 'ਚ ਗੁਆਂਢੀ ਨਾਲ ਲੜਾਈ ਤੋਂ ਬਾਅਦ ਵਿਅਕਤੀ ਨੇ ਖਾਧਾ ਜ਼ਹਿਰ, ਮੌਤ

ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਰਜਵਾਹਿਆਂ ਦੀ ਸਫਾਈ ਸਮੇਂ ਰਹਿੰਦਿਆਂ ਹੋ ਜਾਂਦੀ ਤਾਂ ਜ਼ਿਆਦਾ ਨੁਕਸਾਨ ਨਾ ਹੁੰਦਾ। ਉਹਨਾਂ ਕਿਹਾ ਕਿ  ਪਹਾੜੀ ਇਲਾਕਿਆਂ ਵਿਚ ਜ਼ਿਆਦਾ ਮੀਂਹ ਪੈਣ ਨਾਲ ਹਾਲਾਤ ਵਿਗੜ ਗਏ। ਆਮ ਆਦਮੀ ਪਾਰਟੀ 'ਤੇ ਤੰਜ਼ ਕੱਸਦਿਆਂ ਉਹਨਾਂ ਕਿਹਾ ਕਿ ਆਪ ਸਰਕਾਰ ਕੰਮ ਘੱਟ ਕਰਦੀ ਹੈ ਤੇ ਫੋਟੋਆਂ ਜ਼ਿਆਦਾ ਕਰਦੀ ਹੈ। 

ਇਹ ਵੀ ਪੜ੍ਹੋ: ਨਹਾਉਂਦੇ ਸਮੇਂ ਮੋਟਰ ਤੋਂ ਕਰੰਟ ਲੱਗਣ ਨਾਲ 3 ਸਾਲਾ ਬੱਚੇ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement