ED Raid: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ
Published : Jul 16, 2024, 9:11 am IST
Updated : Jul 16, 2024, 9:11 am IST
SHARE ARTICLE
 Liquor tycoon Deep Malhotra's house was ED. Raid
Liquor tycoon Deep Malhotra's house was ED. Raid

ED Raid: ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। 

 ED. Raid : ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਟੀਮ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। 

 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement