Chandigarh News : ਚੋਣਾਂ ’ਚ ਪੈਸਾ ਖਰਚ ਕਰਨ ਵਾਲਿਆਂ ’ਚ ਸਾਂਸਦ ਹਰਸਿਮਰਤ ਕੌਰ ਦਾ ਨਾਂ ਸਭ ਤੋਂ ਉਪਰ

By : BALJINDERK

Published : Jul 16, 2024, 4:36 pm IST
Updated : Jul 16, 2024, 4:37 pm IST
SHARE ARTICLE
Harsimrat kaur badal
Harsimrat kaur badal

Chandigarh News : ਉਨ੍ਹਾਂ ਤੋਂ ਬਾਅਦ ਜਲੰਧਰ ਦੇ ਸਾਂਸਦ ਚਰਨਜੀਤ ਸਿੰਘ ਚੰਨੀ ਦਾ ਨਾਮ ਸ਼ਾਮਿਲ

Chandigarh News : ਇਸ ਵਾਰ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ। 13 ਵਿੱਚੋਂ 11 ਜੇਤੂ ਉਮੀਦਵਾਰਾਂ ਨੇ 50 ਲੱਖ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਹੈ। ਚੋਣਾਂ 'ਚ ਪੈਸਾ ਖਰਚ ਕਰਨ ਵਾਲਿਆਂ 'ਚ ਅਕਾਲੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਨਾਂ ਸਭ ਤੋਂ ਉੱਪਰ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਇਕਲੌਤੀ ਉਮੀਦਵਾਰ ਸੀ ਜੋ ਲੋਕ ਸਭਾ ਚੋਣਾਂ ’ਚ ਅਕਾਲੀ ਦਲ ਤੋਂ ਜਿੱਤਣ ਵਿਚ ਕਾਮਯਾਬ ਹੋਈ ਸੀ, ਜਦਕਿ ਪਾਰਟੀ ਦੇ ਬਾਕੀ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।

ਇਹ ਵੀ ਪੜੋ:Patiala News : ਮਾਸੂਮ ਨੂੰ ਲੱਗੀ ਭਿਆਨਕ ਬਿਮਾਰੀ,16 ਕਰੋੜ ਰੁਪਏ ਦਾ ਟੀਕਾ ਲੱਗਣ ਨਾਲ ਬੱਚੇ ਦੀ ਬਚ ਸਕਦੀ ਹੈ ਜਾਨ

ਇਸ ਚੋਣ ਵਿਚ ਹਰਸਿਮਰਤ ਨੇ ਸਭ ਤੋਂ ਵੱਧ 93.24 ਲੱਖ ਰੁਪਏ ਖਰਚ ਕੀਤੇ ਹਨ। ਉਨ੍ਹਾਂ ਤੋਂ ਬਾਅਦ ਜਲੰਧਰ ਤੋਂ ਜਿੱਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਂ ਹੈ। ਚੰਨੀ ਨੇ ਚੋਣਾਂ 'ਚ 85.12 ਲੱਖ ਰੁਪਏ ਖਰਚ ਕੀਤੇ ਹਨ। 

(For more news apart from Parliamentarian Harsimrat Kaur name is at the top among those who spend money in elections News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement