ਖ਼ਬਰਾਂ |

ਤਾਜ਼ਾ |

ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ਵਿਚ ਲਿਆ ਹਿੱਸਾ
Published : Jul 16, 2026, 11:10 am IST
Updated : Jul 16, 2026, 11:12 am IST
SHARE ARTICLE
photo
photo

ਭਾਜਪਾ ਦੇ 620 ਮੰਡਲਾਂ ਵਿੱਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ

ਜਲੰਧਰ ਦੇ ਇੱਕ ਪਾਰਕ ਵਿੱਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ ਵਿਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਭਾਜਪਾ ਦੇ 620 ਮੰਡਲਾਂ ਵਿੱਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਵਰਕਰਾਂ ਨੇ ਭਾਗ ਲਿਆ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਵਿਸ਼ਵ-ਪੱਧਰੀ ਵਿਕਾਸ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਬੇਮਿਸਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਭਾਗੀਦਾਰ ਬਣ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement