
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖ਼ਰੀ ਰਿਪੋਰਟ ...
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖ਼ਰੀ ਰਿਪੋਰਟ ਸੌਂਪ ਦਿਤੀ ਹੈ। ਦਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਸਬੰਧੀ ਬਰਗਾੜੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਰਿਪੋਰਟ ਦਾ ਪਹਿਲਾ ਭਾਗ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਸੀ।