ਖ਼ਬਰਾਂ |

ਤਾਜ਼ਾ |

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਘਰ ‘ਤੇ ਹੋਇਆ ਹਮਲਾ, ਪਟਰੌਲ ਬੰਬ ਵੀ ਸੁੱਟਿਆ
Published : Aug 16, 2019, 3:25 pm IST
Updated : Aug 16, 2019, 3:25 pm IST
SHARE ARTICLE
Sunil jakhad home
Sunil jakhad home

ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਕੋਠੀ ਉੱਤੇ ਹਮਲਾ ਹੋਣ ਦੀ ਖ਼ਬਰ ਹੈ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਕੋਠੀ ਉੱਤੇ ਹਮਲਾ ਹੋਣ ਦੀ ਖ਼ਬਰ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਦੀ ਘਰ ‘ਤੇ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ ਅਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

Sunil JakharSunil Jakhar

ਪੁਲਿਸ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਰਮੇਸ਼ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ, ਤਦ ਰਮੇਸ਼ ਸੋਨੀ ਕਥਿਤ ਤੌਰ ’ਤੇ ਨਸ਼ੇ ’ਚ ਸੀ। ਪੁੱਛਗਿੱਛ ਜਾਰੀ ਹੈ।

AAPAAP

ਰਮੇਸ਼ ਸੋਨੀ ਦੀ ਪਤਨੀ ਨੇ ਅਬੋਹਰ ’ਚ ਨਗਰ ਕੌਂਸਲ ਦੀ ਚੋਣ ਲੜਨ ਲਈ ਪਹਿਲਾਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ, ਜੋ ਰੱਦ ਹੋ ਗਏ ਸਨ। ਉਦੋਂ ਵੀ ਰਮੇਸ਼ ਸੋਨੀ ਨੇ ਸ੍ਰੀ ਸੁਨੀਲ ਜਾਖੜ ਨੂੰ ਕਾਫ਼ੀ ਬੁਰਾ-ਭਲਾ ਆਖਿਆ ਸੀ। ਉਸ ਨੇ ਇਸ ਸਬੰਧੀ ਇੱਕ ਪਟੀਸ਼ਨ ਵੀ ਦਾਇਰ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement