ਨਵਜੋਤ ਸਿੱਧੂ ਨੇ ਆਪਣੇ ਸਾਥੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ
Published : Aug 16, 2021, 9:48 am IST
Updated : Aug 16, 2021, 9:55 am IST
SHARE ARTICLE
Navjot Sidhu
Navjot Sidhu

ਸਿੱਧੂ ਨੇ ਇਸ ਬਾਰੇ ਟਵੀਟ ਰਾਹੀਂ ਦਿੱਤੀ ਜਾਣਕਾਰੀ

 

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਅੱਜ ਇੱਕ ਹੋਰ ਅਹਿਮ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਾਥੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

 

 

 

ਨਵਜੋਤ ਸਿੱਧੂ ਨੇ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ। ਸਿੱਧੂ ਨੇ  ਇਸ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੱਤੀ। 

Pargat Singh Navjot Sidhu Pargat Singh and  Navjot Sidhu

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement