ਖ਼ਬਰਾਂ |

ਤਾਜ਼ਾ |

ਅਗਲੇ ਪੰਜ ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ- ਬੀਬੀਐਮਬੀ

By : GAGANDEEP

Published : Aug 16, 2023, 4:42 pm IST
Updated : Aug 16, 2023, 4:43 pm IST
SHARE ARTICLE
PHOTO
PHOTO

'ਪਾਣੀ ਨੂੰ ਨਿਯੰਤਰਿਤ ਤਰੀਕੇ ਨਾਲ ਛੱਡਿਆ ਜਾ ਰਿਹਾ'

 

ਚੰਡੀਗੜ੍ਹ: ਭਾਖੜਾ ਡੈਮ ਦੇ ਫਲੱਡ ਗੇਟ 5 ਦਿਨ ਤੱਕ ਖੁੱਲ੍ਹੇ ਰਹਿਣਗੇ। ਇਹ ਬਿਆਨ ਬੀਬੀਐਮਬੀ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸ ਦੌਰਾਨ ਦਿਤਾ ਹੈ। ਉਨ੍ਹਾਂ ਦਸਿਆ ਕਿ ਇਸ ਸਮੇਂ ਭਾਖੜਾ ਦਾ ਪੱਧਰ 1677 ਫੁੱਟ ਤੇ ਪੌਂਗ 1398 ਫੁੱਟ ਹੈ।

ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਬਰੈਂਪਟਨ ਗਈ ਪੰਜਾਬਣ ਦੀ ਸੜਕ ਹਾਦਸੇ ਵਿਚ ਹੋਈ ਮੌਤ 

4-5 ਦਿਨਾਂ ਵਿੱਚ ਪਾਣੀ ਨੂੰ ਸੁਰੱਖਿਅਤ ਪੱਧਰ 'ਤੇ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਚੇਤਾਵਨੀ ਦੇ ਕੇ ਹੀ ਪਾਣੀ ਛੱਡਣ ਦੀ ਗੱਲ ਕਹੀ ਹੈ। ਪਾਣੀ ਨਿਯੰਤਰਿਤ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਫਲੱਡ ਗੇਟ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਖੁੱਲ੍ਹੇ ਰਹਿਣਗੇ।

ਇਹ ਵੀ ਪੜ੍ਹੋ: ਕੈਨੇਡਾ ਦੇ ਗੁਰਦੁਆਰਾ ਸਾਹਿਬ ’ਚੋਂ ਭੱਜੇ ਕੀਰਤਨੀਏ, ਧਾਰਮਿਕ ਯਾਤਰਾ ਲਈ ਗਏ ਸੀ ਵਿਦੇਸ਼  

ਪੰਜਾਬ ਸਰਕਾਰ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿਤਾ ਗਿਆ ਸੀ। ਰੋਪੜ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਹੋਰ ਸ਼ਹਿਰ ਇਸ ਦੇ ਰਾਹ ਵਿੱਚ ਆਉਂਦੇ ਹਨ। ਜੇ ਭਾਖੜਾ ਡੈਮ ਤੇ ਪੌਂਗ ਤੋਂ ਪਾਣੀ ਛੱਡਿਆ ਗਿਆ ਤਾਂ 24 ਘੰਟੇ ਪਹਿਲਾਂ ਅਲਰਟ ਜਾਰੀ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement