Punjab News: ਪੰਜਾਬ 'ਚ ਵੱਡਾ ਫੇਰਬਦਲ, ਚਾਰ ਜ਼ਿਲ੍ਹਿਆਂ ਦੇ ਬਦਲੇ DC
Published : Aug 16, 2024, 12:27 pm IST
Updated : Aug 16, 2024, 1:59 pm IST
SHARE ARTICLE
Punjab Four districts DC change News
Punjab Four districts DC change News

Punjab News: ਵਿਸ਼ੇਸ਼ ਸਾਰੰਗਲ ਮੋਗਾ ਦੇ ਨਵੇਂ DC ਨਿਯੁਕਤ

Punjab Four districts DC change News: ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀਸੀ) ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ ਸਾਹਿਬ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Pipliwal News: ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ 'ਚ ਮੌਤ

ਸਰਕਾਰ ਵਲੋਂ ਚਾਰ ਜ਼ਿਲ੍ਹਿਆਂ ਦੇ ਡੀਸੀ ਬਦਲ ਦਿਤੇ ਗਏ ਹਨ। ਇਨ੍ਹਾਂ ਵਿਚੋਂ ਦੋ ਜ਼ਿਲ੍ਹਿਆਂ ਦੀਆਂ ਦੋ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ। ਇਨ੍ਹਾਂ ਵਿਚ ਗੁਰਦਾਸਪੁਰ ਜ਼ਿਲ੍ਹੇ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਸ਼ਾਮਲ ਹੈ। ਇਨ੍ਹਾਂ ਦੋਵਾਂ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ: Sikh News: ਟੋਪੀ 'ਤੇ ਬਣਾਇਆ 'ੴ', ਵੈੱਬਸਾਈਟ 'ਤੇ 800 ਰੁਪਏ ਵਿਚ ਵੇਚੀਆਂ ਜਾ ਰਹੀਆਂ ਟੋਪੀਆਂ

ਪੰਜਾਬ ਸਰਕਾਰ ਨੇ 2 ਅਗਸਤ ਨੂੰ 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਸ ਦੌਰਾਨ ਰੋਡ ਸੇਫਟੀ ਫੋਰਸ ਸਮੇਤ 15 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਇਸ ਦੌਰਾਨ ਆਈਪੀਐਸ ਅਧਿਕਾਰੀ ਸੰਦੀਪ ਕੁਮਾਰ ਗਰਗ ਨੂੰ ਏਆਈਜੀ ਇੰਟੈਲੀਜੈਂਸ ਪੰਜਾਬ ਨਿਯੁਕਤ ਕੀਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Four districts DC change News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement