ਖ਼ਬਰਾਂ |

ਤਾਜ਼ਾ |

Punjab School Holiday: ਬੱਚਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਹੈ ਛੁੱਟੀ
Published : Aug 16, 2024, 7:35 am IST
Updated : Aug 16, 2024, 7:39 am IST
SHARE ARTICLE
Punjab School Today Holiday News in punjabi
Punjab School Today Holiday News in punjabi

Punjab School Holiday: ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਕੱਲ੍ਹ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ,

Punjab School Today Holiday News in punjabi : ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਕੱਲ੍ਹ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ ਅੱਜ ਯਾਨੀ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਕਿਉਂਕਿ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਉਨ੍ਹਾਂ ਨੂੰ ਅਰਾਮ ਦੀ ਲੋੜ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਨਸਾ, ਫਿਰੋਜ਼ਪੁਰ , ਅਬੋਹਰ , ਗੁਰਦਾਸਪੁਰ , ਜਲੰਧਰ, ਤਰਨਤਾਰਨ, ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ ,ਅੰਮ੍ਰਿਤਸਰ ਆਦਿ  ਵਿਚ ਅੱਜ ਛੁੱਟੀ ਹੈ। 

​(For more Punjabi news apart from Punjab School Today Holiday News in punjabi   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement