
Mohali News: ਮੁਲਜ਼ਮ ਵੱਖ-ਵੱਖ ਗਿਰੋਹਾਂ ਨੂੰ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ
Smuggler arrested with weapons Mohali News in punjabi : ਮੁਹਾਲੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਤਸਕਰ ਨੂੰ 4 ਗੈਰ ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੋਸ਼ੀ ਵੱਖ-ਵੱਖ ਗਿਰੋਹਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ।
er="0" allowfullscreen="true" allow="autoplay; clipboard-write; encrypted-media; picture-in-picture; web-share" allowFullScreen="true">