
Punjab News : ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ, ਜਿਸ ਦੀ ਲਿਸਟ ਵੀ ਕੀਤੀ ਜਾਰੀ
Punjab News in Punjabi : ਆਮ ਆਦਮੀ ਪਾਰਟੀ ਪੰਜਾਬ ਵਲੋਂ ਐੱਸ.ਸੀ. (SC) ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਸ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ।
(For more news apart from Aam Aadmi Party Punjab announces office bearers of SC wing News in Punjabi, stay tuned to Rozana Spokesman)