ਸੰਸਦ 'ਚ ਸੁਖਬੀਰ ਬਾਦਲ 'ਤੇ ਵਰ੍ਹਿਆ ਭਗਵੰਤ ਮਾਨ
Published : Sep 16, 2020, 2:08 am IST
Updated : Sep 16, 2020, 2:08 am IST
SHARE ARTICLE
image
image

ਸੰਸਦ 'ਚ ਸੁਖਬੀਰ ਬਾਦਲ 'ਤੇ ਵਰ੍ਹਿਆ ਭਗਵੰਤ ਮਾਨ

ਸੰਸਦ 'ਚ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ 'ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ,''ਮੈਂ ਹੈਰਾਨ ਹਾਂ ਕਿ ਕਦੇ ਕਿਸਾਨਾਂ ਦਾ ਮਸੀਹਾ ਅਖਵਾਉਣ ਵਾਲੇ ਅਕਾਲੀ ਇਥੇ ਤਾਂ ਕਹਿ ਰਹੇ ਹਨ ਕਿ ਅਸੀ ਇਸ ਬਿਲ ਵਿਰੁਧ ਹਾਂ ਪਰ ਪੰਜਾਬ ਵਿਚ ਜਾ ਕੇ ਬਦਲ ਜਾਂਦੇ ਹਨ।'' ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕਹਿਣਾ ਹੈ ਕਿ ਅਸੀ ਇਹ ਬਿਲ ਪੜ੍ਹਿਆ ਨਹੀਂ ਤੇ ਚੰਡੀਗੜ੍ਹ ਜਾ ਕੇ ਕਹਿੰਦੇ ਹਨ ਕਿ ਇਹ ਬਿਲ ਬਹੁਤ ਵਧੀਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਿਲ ਦੇ ਪਾਸ ਹੋਣ ਨਾਲ ਸਾਰੀ ਤਾਕਤ ਨਿਜੀ ਉਦਯੋਗਪਤੀਆਂ ਦੇ ਹੱਥ ਵਿਚ ਆ ਜਾਵੇਗੀ ਜੋ ਕਿਸਾਨ ਨੂੰ ਤਬਾਹ ਕਰ ਦੇਣਗੇ।

imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement