ਲੱਦਾਖ਼ 'ਚ ਚੀਨ ਦੀ ਹਰਕਤ ਸਾਨੂੰ ਮਨਜ਼ੂਰ ਨਹੀਂ : ਰਾਜਨਾਥ
Published : Sep 16, 2020, 1:54 am IST
Updated : Sep 16, 2020, 1:54 am IST
SHARE ARTICLE
image
image

ਲੱਦਾਖ਼ 'ਚ ਚੀਨ ਦੀ ਹਰਕਤ ਸਾਨੂੰ ਮਨਜ਼ੂਰ ਨਹੀਂ : ਰਾਜਨਾਥ

ਨਵੀਂ ਦਿੱਲੀ, 15 ਸਤੰਬਰ : ਸੰਸਦ ਦੇ ਮਾਨਸੂਨ ਸੈਸ਼ਨ ਦਾ ਮੰਗਲਵਾਰ ਨੂੰ ਦੂਜਾ ਦਿਨ ਹੈ। ਸੈਸ਼ਨ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੀਨ ਨਾਲ ਜਾਰੀ ਤਣਾਅ 'ਤੇ ਸੰਸਦ 'ਚ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੌਰਾ ਕਰ ਕੇ ਸਾਡੇ ਜਵਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੇ ਵੀਰ ਜਵਾਨਾਂ ਨਾਲ ਖੜੇ ਹੋਣ ਦਾ ਸੰਦੇਸ਼ ਜਵਾਨਾਂ ਨੂੰ ਦਿਤਾ ਸੀ। ਮੈਂ ਵੀ ਲੱਦਾਖ ਜਾ ਕੇ ਆਪਣੇ ਯੂਨਿਟ ਨਾਲ ਸਮਾਂ ਬਿਤਾਇਆ ਸੀ ਤੇ ਉਨ੍ਹਾਂ ਦੇ ਹੌਂਸਲੇ ਨੂੰ ਵੀ ਮਹਿਸੂਸ ਕੀਤਾ ਸੀ। ਕਰਨਲ ਸੰਤੋਸ਼ ਮਾਂ ਭੂਮੀ ਦੀ ਰਖਿਆ ਕਰਦੇ ਹੋਏ ਸ਼ਹੀਦ ਹੋਏ।
 

 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement